ਆਹ ਦੇਖੋ ਬੱਸ ‘ਚ ਕਿੰਨਰ ਚੜ੍ਹਿਆ ਸੀ ਪੈਸੇ ਮੰਗਣ ਅੱਗਿਓਂ ਸਵਾਰੀ ਨੇ ਕੀ ਦਿੱਤਾ ?

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਇਹ ਤਸਵੀਰਾਂ ਜਲੰਧਰ ਦੇ ਬੱਸ ਅੱਡੇ ਦੀਆਂ ਨੇ ਜਿੱਥੇ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਇਕ ਕਿੰਨਰ ਨੇ ਬੱਸ ਚ ਚੜਕੇ ਸਵਾਰੀਆਂ ਤੋਂ ਪੈਸਿਆਂ ਦੀ ਮੰਗ ਕੀਤੀ ਪਰ ਕਿੰਨਰ ਨੂੰ ਪੈਸਿਆਂ ਦੀ ਬਜਾਏ ਸਵਾਰੀ ਤੋਂ ਥੱਪੜ ਮਿਲੇ ਜੀ ਹਾਂ ਸਵਾਰੀ ਨੇ ਜਿੱਥੇ ਕਿੰਨਰ ਦੇ ਥੱਪੜ ਮਾਰੇ ਉੱਥੇ ਹੀ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਐ ਜਿਸਤੋਂ ਬਾਅਦ ਗੁੱਸੇ ਵਿੱਚ ਆਏ ਕਿੰਨਰ ਨੇ ਬੱਸ ਨੂੰ ਘੇਰਾ ਪਾ ਲਿਆ ਤੇ ਮੌਕੇ ਤੇ ਪੁਲਿਸ ਨੂੰ ਬੁਲਾਇਆ

ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕੀਤਾ ਪਰ ਐਨੇ ਨੂੰ ਸਵਾਰੀ ਫਰਾਰ ਹੋ ਚੁੱਕੀ ਸੀ ਇਸ ਮੌਕੇ ਪੀੜਤ ਕਿੰਨਰ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਅਤੇ ਸਵਾਰੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *