ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਹੁਣੇ ਆਈ ਇਹ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੌਮਾਂਤਰੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾਂ ਚ ਕੱਲ ਦੇ ਮੁਕਾਬਲੇ ਤੇਜੀ ਦੇਖਣ ਨੂੰ ਮਿਲ ਰਹੀ ਹੈ ਹਾਲਾਂਕਿ ਹਜੇ ਵੀ 90 ਡਾਲਰ ਪ੍ਰਤੀ ਬੈਰਲ ਡਾਲਰ ਤੋਂ ਹੇਠਾਂ ਬਰਕਰਾਰ ਹੈ। ਦੱਸ ਦਈਏ ਸੋਮਵਾਰ ਨੂੰ ਸਵੇਰੇ 9 ਵਜੇ ਡਬਲਯੂਟੀਆਈ ਕਰੂਡ 86.39 ਡਾਲਰ ਪ੍ਰਤੀ ਬੈਰਲ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬਰੇਡ ਕਰੂਡ ਵੀ 88.13 ਪ੍ਰਤੀ ਡਾਲਰ ਬੈਰਲ ਤੇ ਆ ਗਿਆ ਹੈ। ਇਸ ਤੋਂ ਮਗਰੋਂ ਤੇਲ ਮਾਰਕੀਟਿੰਗ

ਕੰਪਨੀਆਂ ਨੇ ਦੇਸ਼ ਚ ਪੈਟਰੋਲ ਅਤੇ ਡੀਜ਼ਲ ਤੇਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਥਨ ਦੀਆਂ ਕੀਮਤਾਂ ਸ਼ੌਧ ਕੀਤੀ ਜਾਂਦੀ ਹੈ। ਦੱਸ ਦਈਏ ਇਸ ਮਗਰੋਂ ਰਾਜਸਥਾਨ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇੱਥੇ ਪੈਟਰੋਲ 93 ਪੈਸੇ ਅਤੇ ਡੀਜ਼ਲ 84 ਸਸਤਾ ਹੋ ਗਿਆ ਹੈ। ਮਹਾਰਾਸ਼ਟਰ ਚ ਪੈਟਰੋਲ 89 ਅਤੇ ਡੀਜ਼ਲ 84 ਰੁਪਏ ਦੀ ਗਿਰਾਵਟ ਨਾਲ ਵਿਕ ਰਿਹਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *