ਸਿੱਧੂ ਮੂੱਸੇ ਵਾਲੇ ਦੇ ਕਤਲ ਕੇਸ ਚ ਕਰਨ ਔਜਲ ਦੀ ਗ੍ਰਿਫਤਾਰੀ ਦੀ ਤਿਆਰੀ

ਵੀਡੀਓ ਥੱਲੇ ਜਾ ਕੇ ਦੇਖੋ,ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਹਾਲ ਹੀ ‘ਚ ਗਾਇਕ ਕਰਨ ਔਜਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ‘ਚ ਉਹ ਸਿੱਧੂ ਮੂਸੇਵਾਲਾ ਕ-ਤਲ ਕੇ-ਸ ‘ਚ ਨਾਮਜ਼ਦ ਅਨਮੋਲ ਬਿਸ਼ਨੋਈ ਨਾਲ ਸਟੇਜ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਸਨ। ਅਨਮੋਲ ਗੈਂ-ਗਸਟਰ ਲਾਰੈਂ-ਸ ਬਿਸ਼ਨੋਈ

ਦਾ ਭਰਾ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ​​ਨੇ ਜਾਅਲੀ ਪਾਸਪੋਰਟਾਂ ਰਾਹੀਂ ਬਦਨਾਮ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਵਾਲੇ ਰੈਕੇਟ ਦਾ ਪਰ-ਦਾਫਾਸ਼ ਕੀਤਾ ਹੈ। ਏਜੀਟੀਐਫ ਨੇ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼-ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਪੰਜਾਬੀ ਗਾਇਕ ਕਰਨ ਔਜਲਾ ਦੇ ਨਜ਼ਦੀਕੀ ਸਾਥੀ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ,ਓਂਕਾਰ ਸਿੰਘ ਵਾਸੀ ਪਿੰਡ ਕਾਕੀ ਜ਼ਿਲ੍ਹਾ ਜਲੰਧਰ ਅਤੇ ਪ੍ਰਭਜੋਤ ਸਿੰਘ ਬਾਹਰੀ ਵਾਸੀ ਬਰੇਲੀ, ਯੂ.ਪੀ ਦੀ ਹੋਈ ਹੈ , ਜਲਦ ਹੀ ਕੁਝ ਹੋਰ ਦੋ-ਸ਼ੀਆਂ ਨੂੰ ਗ੍ਰਿਫ-ਤਾਰ ਕਰ ਸਕਦੀ ਹੈ।। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ

ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *