ਨਸ਼ੇੜੀ ਪੁਲਿਸ ਮੁਲਾਜ਼ਮ ਦਾ ਸੜਕ ਤੇ ਹੰਗਾਮਾ ਖੁੱਲੀ ਪੈਂਟ ਦੀ ਜਿੱਪ

ਸ਼ਹਿਰ ‘ਚ ਇਕ ਪੁਲਸ ਮੁਲਾਜ਼ਮ ਦਾ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਿਸੇ ਪੁਲਸ ਮੁਲਾਜ਼ਮ ਨੇ ਨਸ਼ੇ ‘ਚ ਹੰਗਾਮਾ ਕੀਤਾ ਹੋਵੇ। ਪ੍ਰਾਪਤ ਸਮਾਚਾਰ ਅਨੁਸਾਰ ਮੁੱਖ ਡਾਕਖਾਨੇ ਦੇ ਕੋਲ ਨਸ਼ੇ ‘ਚ ਧੁੱਤ ਇਕ ਪੁਲਸ ਮੁਲਾਜ਼ਮ ਮਿਲਿਆ, ਜਿਸ ਦੀ ਪਛਾਣ ਰਾਹੁਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਮੁਲਾਜ਼ਮ ਇੰਨਾ ਨਸ਼ੇ ‘ਚ ਸੀ ਕਿ ਉਹ ਨਾ ਤਾਂ ਠੀਕ ਤਰ੍ਹਾਂ ਖੜ੍ਹਾ ਹੋ ਪਾ ਰਿਹਾ ਸੀ ਤੇ ਨਾ ਹੀ ਕੁਝ ਬੋਲ ਪਾ ਰਿਹਾ ਸੀ।

ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਪਾਣੀ ਪਿਲਾਇਆ, ਜਿਸ ਤੋਂ ਬਾਅਦ ਉਸ ਨੂੰ ਥੋੜ੍ਹਾ ਹੋਸ਼ ਆਇਆ। ਕਈ ਲੋਕਾਂ ਨੇ ਉਕਤ ਪੁਲਸ ਮੁਲਾਜ਼ਮ ਦੀ ਹਰਕਤ ਨੂੰ ਕੈਮਰੇ ‘ਚ ਵੀ ਕੈਦ ਕਰ ਲਿਆ। ਇਹ ਵੀ ਪਤਾ ਲੱਗਾ ਹੈ ਕਿ ਉਕਤ ਪੁਲਸ ਮੁਲਾਜ਼ਮ ਦੇ ਨਾਲ ਕੁਝ ਹੋਰ ਪੁਲਸ ਮੁਲਾਜ਼ਮ ਵੀ ਸਨ, ਜਿਵੇਂ ਹੀ ਉਥੇ ਹੰਗਾਮਾ ਹੋਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਏ। ਹੋਸ਼ ਆਉਣ ਤੋਂ ਬਾਅਦ ਪੁਲਸ ਮੁਲਾਜ਼ਮ ਨੇ ਦੱਸਿਆ ਕਿ ਉਸ ਨੇ ਦਵਾਈ ਖਾ ਲਈ ਸੀ

ਜਿਸ ਕਾਰਨ ਉਸ ਦੀ ਇਹ ਹਾਲਤ ਹੋ ਗਈ। ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਜੋ ਦਵਾਈ ਪੁਲਸ ਮੁਲਾਜ਼ਮ ਨੇ ਖਾਧੀ ਹੈ, ਉਹ ਅੱਧੀ ਗੋਲ਼ੀ ਖਾਣ ਨਾਲ ਹੀ ਵਿਅਕਤੀ ਦੀ ਹਾਲਤ ਖਰਾਬ ਹੋ ਜਾਂਦੀ ਹੈ ਪਰ ਉਸ ਨੇ 5 ਗੋਲ਼ੀਆਂ ਖਾ ਲਈਆਂ ਹਨ। ਹੁਣ ਇੱਥੇ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜਦੋਂ ਲੋਕਾਂ ਦੀ ਰਾਖੀ ਕਰਨ ਵਾਲੇ ਖੁਦ ਹੀ ਅਜਿਹੀਆਂ ਹਰਕਤਾਂ ਕਰਨ ਲੱਗ ਪੈਣ ਤਾਂ ਲੋਕਾਂ ਦੀ ਰਾਖੀ ਕੌਣ ਕਰੇਗਾ। ਉਕਤ ਪੁਲਸ ਮੁਲਾਜ਼ਮ ਦੀ ਹਰਕਤ ਤੋਂ ਬਾਅਦ ਖਾਕੀ ਇਕ ਵਾਰ ਫਿਰ ਦਾਗਦਾਰ ਹੋ ਗਈ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *