ਖ਼ੁਸ਼ੀਆਂ ਭਰੀ ਲੰਘੀ ਦੀਵਾਲੀ ਦੀ ਰਾਤ ਦਿਨ ਚੜ੍ਹਦੇ ਹੀ ਵਾਪਰ ਗਿਆ ਭਾਣਾ, 2 ਲੱਖ ਦੀ ਬੱਚਤ ਵੀ ਚੜ੍ਹ ਗਈ ਅੱਗ ਦੀ ਭੇਟ

ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੁਕਾਨ ਨੂੰ ਅੱਗ ਲੱਗਣ ਦੇ ਕਾਰਨ ਇਕ ਆਮ ਵਿਅਕਤੀ ਨੂੰ ਵੱਡਾ ਘਾਟਾ ਪੈ ਗਿਆ ਅਤੇ ਉਸ ਦੀ ਦੁਕਾਨ ਵਿੱਚ ਜਿੰਨਾ ਵੀ ਸਮਾਨ ਪਿਆ ਸੀ ਉਹ ਸਾਰਾ ਸੜ ਕੇ ਸਵਾਹ ਹੋ ਗਿਆ ਜਿਸ ਦੀ ਕਿ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵਿਅਕਤੀ ਨੇ ਦੱਸਿਆ ਕਿ ਉਹ ਸਟੇਸ਼ਨਰੀ ਅਤੇ ਕੁਸਮੈਟਿਕ ਦਾ ਸਮਾਨ ਵੇਚਦਾ ਸੀ

ਅਚਾਨਕ ਉਸਦੀ ਦੁਕਾਨ ਵਿੱਚ ਸ਼ੌਂਕ ਸਰਕਿਟ ਹੋ ਗਿਆ ਅਤੇ ਉਹ ਦੁਕਾਨ ਦਾ ਸ਼ਟਰ ਬੰਦ ਕਰਕੇ ਮਕੈਨਿਕ ਨੂੰ ਸੱਦਣ ਦੇ ਲਈ ਗਿਆ ਪਰ ਜਦੋਂ ਨੂੰ ਮੈਂ ਆਇਆ ਤਾਂ ਦੁਕਾਨ ਦੇ ਅੰਦਰ ਅੱਗ ਲੱਗ ਚੁੱਕੀ ਸੀ ਅਤੇ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਚੁੱਕਿਆ ਸੀ ਵਿਅਕਤੀ ਨੇ ਦੱਸਿਆ ਕਿ ਉਸਦਾ ਤਿੰਨ ਚਾਰ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਉਸਨੇ ਦੱਸਿਆ ਕਿ ਉਸਦੀ ਦੁਕਾਨ ਚ ਦੋ ਲੱਖ ਰੁਪਏ ਕੈਸ਼ ਵੀ ਉਸਦੇ ਅੰਦਰ ਪਿਆ ਸੀ

ਜੋ ਕਿ ਸੜ ਕੇ ਸੁਆਹ ਹੋ ਗਿਆ ਇਹ ਵੀਡੀਓ ਬਹੁਤ ਹੀ ਭਾਵਕ ਕਰ ਦੇਣ ਵਾਲੀ ਹੈ ਤੁਸੀਂ ਵੀ ਇੱਕ ਵਾਰ ਇਹ ਵੀਡੀਓ ਜਰੂਰ ਦੇਖੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *