ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਗੈਰ-ਸਮਾਜੀ ਅਨਸਰਾਂ ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੌਰਾਨ
ਥਾਣਾ ਸੀਆਈਏ ਸਟਾਫ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲ਼ੀਬਾਰੀ ਹੋਣ ਦੀ ਖ਼ਬਰ ਹੈ। ਗੋਲ਼ੀਬਾਰੀ ਦੌਰਾਨ ਜਿੱਥੇ ਇਕ ਗੈਂਗਸਟਰ ਦੇ ਜ਼ਖ਼ਮੀ ਹੋਣ ਦੀ ਖਬਰ ਹੈ ਉੱਥੇ ਪੁਲਿਸ ਦੀ ਗੱਡੀ ‘ਤੇ ਵੀ ਕਈ ਗੋਲ਼ੀਆਂ ਵੱਜੀਆਂ ਦੱਸੀਆਂ ਜਾ ਰਹੀਆਂ ਹਨ ਪਰ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਪੁਲਿਸ ਮੁਤਾਬਕ ਸੀਆਈਏ ਸਟਾਫ ਪੁਲਿਸ ਬੀਤੇ ਦਿਨੀਂ ਹੋਈਆਂ ਵਾਰਦਾਤਾਂ ਦੇ ਸਿਲਸਿਲੇ ‘ਚ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ। ਸਥਾਨਕ ਨਹਿਰੀ ਕਾਲੋਨੀ ਨੇੜਖੇ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਵਲੋਂ ਕੀਤੀ ਜਵਾਬੀ ਕਾਰਵਾਈ ‘ਚ
ਇਕ ਬਦਮਾਸ਼ ਦੇ ਗੋਲ਼ੀ ਲੱਗਣ ਦੀ ਖ਼ਬਰ ਹੈ। ਜ਼ਖ਼ਮੀ ਗੈਂਗਸਟਰ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮੁਕਾਬਲੇ ਦਾ ਪਤਾ ਲੱਗਦਿਆਂ ਹੀ ਪੁਲਿਸ ਦੇ ਉਚ ਅਧਿਕਾਰੀ ਘਟਨਾ ਸਥਲ ‘ਤੇ ਪਹੁੰਚ ਗਏ ਸਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ