ਦੇਖੋ ਕਿਵੇਂ ਮਾਰੇ ਸੀ ਤਿੰਨੋ ਭਰਾ…ਵਿਆਹ ਵਾਲੇ ਦਿਨ ਲੈਣ ਚੱਲੇ ਸੀ ਕੱਪੜੇ

ਤਿੰਨ ਦਿਨ ਪਹਿਲਾਂ ਵਿਆਹ ਦੀ ਸ਼ਾਪਿੰਗ ਕਰਨ ਨਿਕਲੇ ਲਾਪਤਾ ਹੋਏ ਤਿੰਨ ਭਰਾਵਾਂ ’ਚੋਂ ਦੋ ਦੀਆਂ ਲਾਸ਼ਾਂ ਪੁਲਸ ਨੇ ਬਰਾਮਦ ਕਰ ਲਈਆਂ ਹਨ। ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਫਰੀਦਕੋਟ ਦੇ ਪਿੰਡ ਝਾੜੀਵਾਲਾ ਦੇ ਰਹਿਣ ਵਾਲੇ ਤਿੰਨ ਭਰਾ ਜੋ ਆਪਣੇ ਚਚੇਰੇ ਭਰਾ ਦੇ ਵਿਆਹ ’ਤੇ ਜਾਣ ਲਈ ਫਿਰੋਜ਼ਪੁਰ ਵਿਖੇ ਸ਼ਾਪਿੰਗ ਕਰਨ ਨਿਕਲੇ ਸਨ, ਜਿਨ੍ਹਾਂ ਦਾ ਮੋਟਰਸਾਈਕਲ ਫਿਰੋਜ਼ਪੁਰ-ਫਰੀਦਕੋਟ ਰੋਡ ’ਤੇ ਇਕ ਨਹਿਰ ਦੇ ਕਿਨਾਰੇ ਖਸਤਾ ਹਾਲ ਵਿਚ ਬਰਾਮਦ ਹੋਇਆ ਸੀ।

ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਸੀ ਕਿ ਇਨ੍ਹਾਂ ਦਾ ਮੋਟਰਸਾਈਕਲ ਖਸਤਾ ਹਾਲ ਵਿਚ ਨਹਿਰ ਕੋਲੋਂ ਬਰਾਮਦ ਹੋਇਆ ਹੈ ਅਤੇ ਹੋ ਸਕਦਾ ਹੈ ਕਿ ਇਨ੍ਹਾਂ ਨੂੰ ਕਿਸੇ ਗੱਡੀ ਨੇ ਟੱਕਰ ਮਾਰ ਦਿੱਤੀ ਹੈ ਜਿਸ ਕਾਰਣ ਇਹ ਤਿੰਨ ਨਹਿਰ ਵਿਚ ਰੁੜ ਗਏ ਹੋਣ। ਜਿਸ ਤੋਂ ਬਾਅਦ ਪੁਲਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਲਗਾਤਾਰ ਨਹਿਰ ਵਿਚ ਤਿੰਨਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਸੀ,ਇਸ ਦਰਮਿਆਨ ਗੋਤਾਖੋਰਾਂ ਵਲੋਂ ਅੱਜ ਲਾਪਤਾ ਹੋਏ ਤਿੰਨ ’ਚੋਂ ਦੋ ਭਰਾਵਾਂ ਅਰਸ਼ਦੀਪ ਅਤੇ ਅਨਮੋਲ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦਕਿ ਅਕਾਸ਼ ਅਜੇ ਵੀ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਨੌਜਵਾਨ ਪੁੱਤਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ