ਸ਼ਰਮ ਲਾਹ ਰੱਖੀ ਆ ਲੋਕਾਂ ਨੇ ! ਗੁਰੂਘਰ ‘ਚ ਮਹਿਲਾ ਤੇ ਉਸਦੇ ਪਤੀ ਦੀ ਕੁੱਟਮਾਰ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਫਤਿਹਗੜ੍ਹ ਸਾਹਿਬ ਦੇ ਪਿੰਡ ਸਿੱਧੂਪੁਰ ਕਲਾਂ ਵਿੱਚ ਗੁਰੂਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ

ਪਤੀ-ਪਤਨੀ ਦੀ ਕੁੱਟਮਾਰ ਕੀਤੀ ਗਈ ਹੈ। ਜਿਸਦੀ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚਇਸ ਤਰ੍ਹਾਂ ਕੁੱਟਮਾਰ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਪਤੀ-ਪਤਨੀ ਆਪਣੇ ਬੱਚੇ ਨਾਲ ਖੜ੍ਹੇ ਸਨ, ਉਨ੍ਹਾਂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਥੋੜੀ ਬਹੁਤ ਤਕਰਾਰ ਹੁੰਦੀ ਨਜ਼ਰ ਆਈ ਅਤੇ ਤਕਰਾਰ ਦੇ ਵਿਚਾਲੇ ਇੱਕ ਹੋਰ ਸ਼ਖਸ ਆ ਕੇ ਉਸ ਨੂੰ ਫੜ੍ਹ ਕੇ ਇੱਕ ਪਾਸੇ ਲੈ ਗਿਆ ਤੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *