ਹਰਸਿਮਰਤ ਬਾਦਲ ਬਾਰੇ ਆਈ ਅਜਿਹੀ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਦੇ ਰਾਖਵੇਂਕਰਨ ਨਾਲ ਸੰਬੰਧਿਤ ਬਿੱਲ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੋਂ ਲਾਗੂ ਕਰਨ ਦੀ ਮੰਗ ਕਰਦਿਆਂ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਔਰਤਾਂ ਨੂੰ ਲੱਡੂ ਦਿਖਾ ਰਹੀ ਹੈ ਪਰ ਨਾਲ ਹੀ ਕਹਿ ਰਹੀ ਹੈ ਕਿ ਉਹ ਇਸਨੂੰ ਖਾ ਨਹੀਂ ਸਕਦੀਆਂ। ਦੱਸ ਦਈਏ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਔਰਤਾਂ ਲਈ 33 ਫੀਸਦੀ

ਸੀਟਾਂ ਰਾਖਵੀਆਂ ਕਰਨ ਵਾਲੇ ਸੰਵਿਧਾਨ ਦੀ ਬਿੱਲ 2023 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਲ ਕੀਤਾ ਕੁੱਝ ਘੰਟਿਆਂ ‘ਚ ਨੋਟਬੰਦੀ ਅਤੇ ਲੋਕਡਾਊਨ ਲਾਗੂ ਕਰਨ ਵਾਲੀ ਸਰਕਾਰ ਨੂੰ ਇਹ ਬਿੱਲ ਲਿਆਉਣ ਲਈ ਸਾਡੇ 9 ਸਾਲ ਦਾ ਸਮਾਂ ਕਿਉਂ ਲੱਗਿਆ।ਦੱਸ ਦਈਏ ਹਰਸਿਮਰਤ ਬਾਦਲ ਨੇ ਕਿਹਾ ਇਸ ਬਿੱਲ ਨੂੰ ਲੈ ਕੇ ਜੋ ਉਤਸ਼ਾਹ ਪੈਦਾ ਹੋਇਆ ਸੀ ਉਹ ਇਸ ਦੇ ਸਾਹਮਣੇ ਆਉਣ ਤੋਂ 24 ਘੰਟਿਆਂ ਦੇ ਅੰਦਰ ਹੀ ਖਤਮ ਹੋ ਗਿਆ। ਉਨ੍ਹਾਂ ਕਿਹਾ ਇਹ ਕਿਹਾ ਗਿਆ ਹੈ

ਕਿ ਰਾਖਵਾਂਕਰਨ ਮਰਦਮਸ਼ੁਮਾਰੀ ਅਤੇ ਹੱਦਬੰਦੀ ਤੋਂ ਬਾਅਦ ਲਾਗੂ ਕੀਤਾ ਜਾਵੇਗਾ। ਕੋਈ ਨਹੀਂ ਜਾਣਦਾ ਕਿ ਇਹ ਰਾਖਵਾਂਕਰਨ ਕਦੋਂ ਲਾਗੂ ਹੋਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *