60 ਸਾਲਾ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨਿਆ,ਵਾਰਦਾਤ ਕਰਕੇ ਫਰਾਰ ਹੋਏ ਹਮਲਾਵਰ

ਪੰਜਾਬ ਦੇ ਮੁਕਤ-ਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਅਣਪਛਾਤੇ ਹਮ-ਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਉਸ ‘ਤੇ ਗੋ ਲੀਆਂ ਚਲਾ ਦਿਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋ ਲੀ ਚੱਲਣ ਦੀ ਆਵਾਜ਼ ਸੁਣੀ ਸੀ। ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਪ੍ਰਵਾਰ ਅਨੁਸਾਰ ਬਜ਼ੁਰਗ ਸਰਵ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੜਿੰਗ ਪਿੰਡ ਤੋਂ ਖੋਖਰ ਰੋਡ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿਤੀ। ਮ੍ਰਿਤਕ ਦੇ ਸਰੀਰ ‘ਤੇ 6 ਗੋ ਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾ ਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢ ਕੇ ਗੋ ਲੀ ਮਾਰੀ ਹੈ। ਡੀ-ਐਸ-ਪੀ ਅਵਤਾਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਲਾਸ਼ ਦਾ ਪੋਸਟ-ਮਾਰਟਮ ਅੱਜ ਹੋਵੇਗਾ। ਪ੍ਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅ-ਗ-ਲੇ-ਰੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣ-ਕਾਰੀ ਕਿਹੋ ਜਿਹੀ ਲੱ-ਗ-ਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ.

Leave a Reply

Your email address will not be published. Required fields are marked *