ਵੀਡੀਓ ਬਨਾਉਣ ਦੇ ਚੱਕਰ ‘ਚ ਮੁੰਡਾ ਬਾਬੇ ਬਾਰੇ ਬੋਲ ਗਿਆ ਅਹਿਮ ਗੱਲਾਂ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਇਸ ਚਿੱਟੀ ਦਾੜੀ ਵਾਲੇ ਆਸਾ ਰਾਮ ਨੂੰ ਭਲਾ ਕੌਣ ਨਹੀਂ ਜਾਣਦਾ ਅੱਜ ਗੱਲਭੱਗ ਸੱਤ ਸਾਲ ਪਹਿਲਾਂ ਆਸਾ ਰਾਮ ਸੁਰੱਖਿਆ ਵਿੱਚ ਆਇਆ ਸੀ ਜਦੋਂ ਜੋਧਪੁਰ ਅਦਾਲਤ ਨੇ ਆਸਾ ਰਾਮ ਨੂੰ ਕੁੜੀਆਂ ਦੇ ਕੁ ਕਰਮ ਕਰਨ ਦੇ ਦੋਸ਼ ਹੇਠ ਸਜਾ ਸੁਣਾਈ ਸੀ ਪਰ ਹੁਣ ਇਕ ਫਿਰ ਆਸਾ ਰਾਮ ਦਾ ਮੁੱਦਾ ਉਦੋਂ ਭੱਖ ਉੱਠਿਆ ਜਦੋਂ ਬੀਤੇ ਦਿਨੀ ਯੂਟਿਊਬਰ ਰਫਤਾਰ ਰਾਏ ਨੇ ਆਸਾ ਰਾਮੇ ਬਾਰੇ ਟਿੱਪਣੀ ਕੀਤੀ ਇਸ ਟਿੱਪਣੀ ਤੋਂ ਆਸਾ ਰਾਮ ਦੇ ਸਮੱਰਥਕਾਂ ਭੜਕ ਉੱਡੇ

ਅਤੇ ਰਾਏ ਦੇ ਖਿਲਾਫ ਜਲੰਧਰ ਦੇ ਥਾਣਾ ਨੰਬਰ ਚਾਰ ਚ ਸ਼ਾਇਕਤ ਦਰਜ ਕਰਵਾਈ ਪਰ ਜਦੋਂ ਇਸ ਮਾਮਲੇ ਬਾਬਤ ਰਾਏ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਜੋ ਜਵਾਬ ਦਿੱਤਾ ਉਹ ਸੁਣੋ ਰਾਏ ਦਾ ਕਹਿਣਾ ਹੈ ਕਿ ਮੈਂ ਆਸਾ ਰਾਮ ਦੇ ਖਿਲਾਫ ਕੋਈ ਵੀ ਅਪੱਤੀ ਜ਼ਨਕ ਸ਼ਬਦ ਨਹੀਂ ਮੈਂ ਤਾਂ ਸਿਰਫ ਲੋਕਾਂ ਨੂੰ ਜਾਗਰੂਕ ਕੀਤਾ ਐ ਅਤੇ ਇਸਦੇ ਨਾਲ ਹੀ ਉਨ੍ਹਾਂ ਕਿਹਾ ਮੇਰੀ ਅਵਾਜ਼ ਨੂੰ ਦਬਾਇਆ ਜਾ ਰਿਹਾ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *