ਤਿੰਨ ਲੁਟੇਰਿਆਂ ’ਤੇ ਭਾਰੀ ਪਿਆ ਇਕੱਲਾ ਮੁੰਡਾ ਫ਼ਿਲਮੀ ਸਟਾਈਲ ‘ਚ ਭਜਾ-ਭਜਾ ਕੁੱਟੇ ਬਦਮਾਸ਼

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਸਨੌਰ ਰੋਡ ‘ਤੇ ਸਥਿਤ ਰਿਸ਼ੀ ਕਾਲੋਨੀ ‘ਚ ਦੇਰ ਰਾਤ ਇੱਕ ਨੌਜਵਾਨ ਨੂੰ ਲੁੱਟਣ ਦੀ ਸੀਸੀਟੀਵੀ ਵੀਡੀਓ ਵਾਇਰਲ ਹੋਈ, ਪਰ ਇਸ ਨੌਜਵਾਨ ਨੇ ਤਿੰਨ ਲੁਟੇਰਿਆਂ ਨੂੰ ਮਾਤ ਦੇ ਦਿੱਤੀ।ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਜਦੋਂ ਉਨ੍ਹਾਂ ਦਾ ਲੜਕਾ ਕੰਮ ਤੋਂ ਘਰ ਪਰਤਿਆ ਤਾਂ ਰਸਤੇ ‘ਚ ਤਿੰਨ ਨੌਜਵਾਨਾਂ ਨੇ ਉਸ ਨੂੰ ਲੁੱਟਣ ਦੀ ਨੀਅਤ ਨਾਲ ਘੇਰ ਲਿਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਪਰ ਲੜਕਾ ਹਿੰਮਤ ਨਹੀਂ ਹਾਰਿਆ ਅਤੇ ਆਪਣੀ ਜਾਨ ਬਚਾਈ।ਉਸ ਨੇ ਕਾਰ ‘ਚੋਂ ਡੰਡਾ ਕੱਢ ਕੇ ਇਨ੍ਹਾਂ ਤਿੰਨਾਂ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਰੋਜ਼ਾਨਾ ਹੀ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *