ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਪੰਜਾਬ ਦੇ ਜਿਲ੍ਹਿਆਂ ਵਿੱਚ ਹਰ ਰੋਜ਼ ਗੁੰਡਾਗਰਦੀ ਦੀਆਂ ਘਟ ਨਾਵਾਂ ਵਾਪਰ ਰਹੀਆਂ ਹਨ। ਇਨ੍ਹੀਂ ਦਿਨੀਂ ਨੌਜਵਾਨਾਂ ਤੇ ਬੱਚਿਆਂ ਦੇ ਹੱਥਾਂ ‘ਚ ਹ ਥਿਆਰ ਨਜ਼ਰ ਆ ਰਹੇ ਹਨ। ਹੁਣ ਕੋਈ ਵੀ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਗੁੰਡਾਗਰਦੀ ਦੀਆਂ ਘਟ ਨਾਵਾਂ ਨਾ ਵਾਪਰਦੀਆਂ ਹੋਣ।ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਭਾਵੇਂ ਪੁਲਸ ਪ੍ਰਸ਼ਾਸਨ ਮੁਲਜ਼ਮਾਂ ਦੀਆਂ ਲੱਖਾਂ ਗ੍ਰਿਫਤਾਰੀਆਂ ਦਾ ਦਾਅਵਾ ਕਰਦਾ ਰਹਿੰਦਾ ਹੈ ਪਰ ਸੱਚ ਹਰ ਰੋਜ਼ ਖ਼ਬਰ ਦੇ ਜਰੀਏ ਸਾਡੇ ਸਾਹਮਣੇ ਆਉਂਦਾ ਰਹਿੰਦਾ ਹੈ ਹੁਣ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਤੜਕਸਾਰ 24 ਸਾਲਾ ਨੌਜਵਾਨ ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹੈ।
ਇਸ ਦੌਰਾਨ ਉਸਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ