ਕੈਨੇਡਾ ਚ ਪੰਜਾਬੀ ਕੁੜੀਆ ਦੇ ਹਲਾਤ ਬਹੁਤ ਮਾੜੇ ਨਹੀਂ ਮਿਲ ਰਹੀ ਜੋਬ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ ਕੁੜੀਆਂ ਕੈਨੇਡਾ ਜਾਂ ਰਹੇ ਹਨ। ਜਿੱਥੇ ਉਨ੍ਹਾਂ ਨੂੰ ਘਰ ਦਾ ਖਰਚਾ ਚਲਾਉਣ ਲਈ ਸਖਤ ਮਿਹਨਤ ਕਰਨੀ ਪੈਂਦੀ ਹੈ ਅਤੇ ਕਈ ਨੌਕਰੀਆਂ ਵੀ ਕਰਨੀਆਂ ਪੈਂਦੀਆਂ ਨੇ। ਜੇਕਰ ਗੱਲ ਕਨੇਡਾ ਦੇ ਹਾਲਾਤਾਂ ਦੀ ਕਰੀਏ ਤਾਂ ਜਿਵੇਂ ਜਿਵੇਂ ਕੈਨੇਡਾ ਵਿੱਚ ਆਬਾਦੀ ਵਧਦੀ ਜਾ ਰਹੀ ਹੈ ਤਾਂ ਉਸੇ ਤਰ੍ਹਾਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਘਟਦੀਆਂ ਜਾ ਰਹੀਆ ਹਨ। ਜੋ ਕੀ ਇੱਕ ਵੱਡਾ ਚਿੰਤਾ ਦਾ ਵਿਸ਼ਾ ਹੈ ਕੈਨੇਡਾ ਦੇ ਵਿੱਚ ਮਹਿੰਗਾਈ ਅਸਮਾਨ ਛੂਹ ਰਹੀ ਹੈ ਅਤੇ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ

ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਗੁੱਸਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਭੈਣਾਂ ਕੈਨੇਡਾ ਦੇ ਹਾਲਾਤਾਂ ਦੀ ਅਸਲ ਸੱਚਾਈ ਲੋਕਾਂ ਦੇ ਸਾਹਮਣੇ ਰੱਖ ਰਹੀਆਂ ਹਨ ਭੈਣਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਹ ਕੈਨੇਡਾ ਆਏ ਸਨ ਪਰ ਉਨ੍ਹਾਂ ਨੂੰ ਹਜੇ ਤੱਕ ਕੋਈ ਨੌਕਰੀ ਜਾਂ ਜੋਬ ਨਹੀਂ ਮਿਲੀ ਉਹਨਾਂ ਨੇ ਦੱਸਿਆ ਕਿ ਘਰ ਦਾ ਰੈਂਟ, ਮੋਬਾਇਲ ਦਾ ਖਰਚਾ ਅਤੇ ਖਾਣ-ਪੀਣ ਦਾ ਖਰਚਾ ਬਹੁਤ ਹੋ ਜਾਂਦਾ ਹੈ ਜਿਸ ਕਰਕੇ ਸਾਡੇ ਲਈ ਇੱਥੇ ਰਹਿਣਾ ਔਖਾ ਹੁੰਦਾ ਜਾ ਰਿਹਾ ਹੈ।ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *