ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸਾਬਕਾ ਕੇਂਦਰੀ ਮੰਤਰੀ ਦੇ ਭਾਜਪਾ ਦੇ ਸੀਨੀਅਰ ਆਗੂ ਸਰਤਾਜ ਸਿੰਘ ਲੰਮੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਹਸਪਤਾਲ ਚ ਦੇਹਾਂਤ ਹੋ ਗਿਆ।ਸਰਤਾਜ ਸਿੰਘ ਦੇ ਪਰਿਵਾਰਕ ਸੂਤਰਾਂ ਲਈ ਜਾਣਕਾਰੀ ਦਿੱਤੀ ਹੈ।ਦੱਸ ਦਈਏ ਸੂਤਰਾਂ ਨੇ ਦੱਸਿਆ ਕਿ ਉਹ 83 ਸਾਲ ਦੇ ਸਨ।ਉਹਨਾਂ ਦੇ ਪਰਿਵਾਰ ਚ ਪਤਨੀ ਹਨ ਅਤੇ ਤਿੰਨ ਬੇਟੀਆਂ ਹਨ।
ਦੱਸ ਦਈਏ ਸਰਤਾਜ ਸਿੰਘ 1998 ਵਿੱਚ ਸੰਕਾਵਾਦ ਲੋਕ ਸਭਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਤਾਕਤਵਰ ਨੇਤਾ ਤੇ ਸਭ ਕੇਂਦਰੀ ਮੰਤਰੀ ਨੂੰਮ ਅਰਜੁਨ ਸਿੰਘ ਹਰਾਉਣ ਦੇ ਬਾਅਦ ਸੁਰਖਿਆ ਚ ਆਏ ਸਨ।ਉਹਨਾਂ ਨੇ ਸੰਗਾ ਬਾਦ ਤੋਂ ਪੰਜ ਵਾਰ ਲੋਕ ਸਭਾ ਚੋਂ ਜਿੱਤੀ ਬਾਅਦ ਚ ਉਹ ਦੋ ਵਾਰ ਵਿਧਾਇਕ ਵੀ ਚੁਣੇ ਗਏ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।