ਪ੍ਰੇਮੀ ਜੋੜੇ ਨੇ ਕਰਵਾਈ ਲਵ-ਮੈਰਿਜ, ਸੁਰੱਖਿਆ ਲੈਣ ਪਹੁੰਚੇ ਅਦਾਲਤ ਤਾਂ ਲੜਕੀ ਨੂੰ ਚੁੱਕ ਕੇ ਲੈ ਗਿਆ ਪਰਿਵਾਰ

ਪਟਿਆਲਾ ਕੋਰਟ ਕੰਪਲੈਕਸ ‘ਚ ਪ੍ਰੇਮ ਵਿਆਹ ਤੋਂ ਬਾਅਦ ਸੁਰੱਖਿਆ ਮੰਗਣ ਆਏ ਇੱਕ ਪ੍ਰੇਮੀ ਜੋੜੇ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਨ੍ਹਾਂ ਹੀ ਨਹੀਂ ਹਮਲੇ ਤੋਂ ਬਾਅਦ ਹਮਲਾ ਕਰਨ ਆਏ ਨੌਜਵਾਨ ਕੁੜੀ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ। ਜਦੋਂ ਉਸ ਦੇ ਪ੍ਰੇਮੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨਾਲ ਵੀ ਕੁਟਮਾਰ ਕੀਤੀ ਗਈ। ਇਹ ਵਾਰਦਾਤ ਮੰਗਲਵਾਰ ਨੂੰ ਦੁਪਹਿਰ ਦੀ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਲਾਹੌਰੀ ਗੇਟ

ਥਾਣਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਲੇਕਿਰ ਉਦੋ ਤੱਕ ਕੁੜੀ ਦਾ ਪਰਿਵਾਰ ਉਸ ਉਸ ਨੂੰ ਲੈ ਜਾ ਚੁੱਕਿਆ ਸੀ।ਥਾਣਾ ਲਾਹੌਰੀ ਗੇਟ ਦੇ ਐੱਸਐੱਚਓ ਜਸਪ੍ਰੀਤ ਕਾਹਲੋ ਨੇ ਦੱਸਿਆ ਕਿ ਕੁੜੀ ਨੂੰ ਉਸ ਦੇ ਪਰਿਵਾਰ ਵਾਲੇ ਆਪਸੀ ਸਮਝੌਤੇ ਤੋਂ ਬਾਅਦ ਆਪਣੇ ਨਾਲ ਲੈ ਗਏ ਹਨ। ਉਨ੍ਹਾਂ ਕਿਹਾ ਕਿ ਵਿਆਹ ਤੋਂ ਬਾਅਦ ਪ੍ਰੇਮੀ ਜੋੜਾ ਸੁਰੱਖਿਆ ਨੂੰ ਲੈ ਕੇ ਅਦਾਲਤ ਪਹੁੰਚਿਆ ਸੀ। ਇਸ ਮੌਕੇ ਕੁੜੀ ਦੇ ਘਰ ਵਾਲੇ ਵੀ ਕੋਰਟ ਪਹੁੰਚ ਗਏ।

ਦੂਜੇ ਪਾਸੇ ਨੌਜਵਾਨ ਨੇ ਕੁੜੀ ਦੇ ਪਰਿਵਾਰਕ ਮੈਂਬਰਾਂ ਤੇ ਇਲਾਮ ਲਗਾਏ ਹਨ।ਇਸ ਤੋਂ ਉਨ੍ਹਾਂ ਵੱਲੋਂ ਸੁਰੱਖਿਆ ਲਈ ਅਦਾਲਤ ‘ਚ ਅਰਜ਼ੀ ਵੀ ਲਗਾਈ ਗਈ ਸੀ। ਕੋਰਟ ਨੇ ਉਨ੍ਹਾਂ ਨੂੰ ਮੰਗਲਵਾਰ ਦੀ ਤਰੀਕ ਦਿੱਤੀ ਸੀ। ਸੈਸ਼ਨ ਜੱਜ ਕੋਲ ਦਰਖਾਸਤ ਦੇਣ ਤੋਂ ਬਾਅਦ ਇਹ ਜੋੜਾ ਸੁਰੱਖਿਆ ਨੂੰ ਲੈ ਕੇ ਕੋਰਟ ਕੰਪਲੈਕਸ ‘ਚ ਪਹਿਲੀ ਮੰਜ਼ਿਲ ‘ਤੇ ਪਹੁੰਚ ਗਿਆ। ਇਸ ਦੌਰਾਨ ਲੜਕੀ ਦੇ ਪਰਿਵਾਰਕ ਮੈਂਬਰ 20 ਤੋਂ 25 ਦੀ ਗਿਣਤੀ ਵਿੱਚ ਔਰਤਾਂ ਸਮੇਤ ਅਦਾਲਤ ਪਹੁੰਚ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *