ਜੋ ਮਾਂ ਬੱਚਿਆਂ ਦੇ ਸਾਰੇ ਦੁੱਖ ਲਵੇ ਆਪਣੇ ਸਿਰ ਦੇਖੋ ਕੀ ਹੋਇਆ ਜੋ ਚੁਕਿਆ ਇੰਨਾ ਖੌਫਨਾਕ ਕਦਮ
ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਕਪੂਰਥਲਾ ਦੇ ਫਗਵਾੜਾ ‘ਚ ਇਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਸ਼ਤਾਬਦੀ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਤਿੰਨਾਂ ਦੀਆਂ ਲਾਸ਼ਾਂ ਦੇ ਚੀਥੜੇ ਉੱਡ ਗਏ। ਸੂਚਨਾ ਮਿਲਣ ਤੋਂ ਬਾਅਦ ਆਰਪੀਐਫ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਰੇਲਵੇ ਟ੍ਰੈਕ ਤੋਂ ਕੱਢ ਕੇ ਹਸਪਤਾਲ ਪਹੁੰਚਾਇਆ। ਰੇਲਵੇ ਪੁਲੀਸ ਦੇ ਇੰਚਾਰਜ ਐਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕੋਲੋਂ ਮਿਲੇ ਆਧਾਰ ਕਾਰਡਾਂ ਮੁਤਾਬਕ
ਉਨ੍ਹਾਂ ਦੀ ਪਛਾਣ ਪ੍ਰਵੀਨ ਕੁਮਾਰੀ (36) ਪਤਨੀ ਰਵੀ ਕੁਮਾਰ ਵਾਸੀ ਪਿੰਡ ਭਾਰਸਿੰਘ ਪੁਰਾ ਥਾਣਾ ਫਿਲੌਰ, ਉਸ ਦੀ ਪੁੱਤਰੀ ਸਮਨਪ੍ਰੀਤ ਕੌਰ (10) ਵਜੋਂ ਹੋਈ ਹੈ। ) ਅਤੇ ਪੁੱਤਰ ਨਵਨੀਤ ਕੁਮਾਰ (5) ਵਜੋਂ ਹੋਈ ਹੈ। ਐਸ.ਆਈ ਨੇ ਦੱਸਿਆ ਕਿ ਇਹ ਹਾਦਸਾ ਫਗਵਾੜਾ ਅਤੇ ਮੌਲੀ ਸਟੇਸ਼ਨ ਦੇ ਵਿਚਕਾਰ ਕਿਲੋਮੀਟਰ ਨੰਬਰ 407/20-24 ‘ਤੇ ਵਾਪਰਿਆ। ਔਰਤ ਨੇ ਬੱਚਿਆਂ ਨਾਲ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਈਸ ਟ੍ਰੇਨ ਨੰ. 12030 ਡਾਊਨ ਦੇ ਅੱਗੇ
ਛਾਲ ਮਾਰ ਦਿੱਤੀ। ਹਾਲਾਂਕਿ ਔਰਤ ਨੇ ਟ੍ਰੇਨ ਦੇ ਅੱਗ ੇਛਾਲ ਕਿਉਂਮਾਰੀ ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ। ਮ੍ਰਿਤਕਾ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਫਿਲਹਾਲ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ