ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਇਸ ਵੀਡੀਓ ਦੇ ਵਿੱਚ ਜੋ ਤੁਸੀਂ ਮੁੰਡੇ ਦੀ ਫੋਟੋ ਦੇਖੋਗੇ ਇਹ ਪੰਜਾਬੀ ਮੁੰਡੇ ਦੀ ਫੋਟੋ ਹੈ, ਜਿਸ ਨੇ ਉਸ ਨੇ ਯੂਨੀਵਰਸਿਟੀ ਦੇ ਉਤੋਂ ਟੋਰਾਂਟੋ
ਦੇ ਇਕ ਮੁੰਡੇ ਦੀ ਜਾਨ ਬਚਾਈ। ਜੋ ਆਪਣੀ ਜਾਨ ਦੇ ਰਿਹਾ ਸੀ। ਤੇ ਉੱਥੇ ਹੀ ਸਟੂਡੈਂਟਾਂ ਨੂੰ ਕਾਫੀ ਮੰਦਾ ਚੰਗਾ ਬੋਲਿਆ ਜਾਂਦਾ ਹੈ। ਇਸ ਮੁੰਡੇ ਨੇ ਬਹੁਤ ਵਧੀਆ ਕੰਮ ਕੀਤਾ। ਇਹ ਪੰਜਾਬੀ ਮੁੰਡਾ ਸਕਿਉਰਟੀ ਗਾਰਡ ਦੀ ਨੌਕਰੀ ਕਰਦਾ ਹੁੰਦਾ ਹੈ। ਇਸ ਨੇ ਇਕ ਮੁੰਡੇ ਦੀ ਜਾਨ ਬਚਾਈ। ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰਾਂ ਹਨ। ਦੋਸਤੋ ਤੁਸੀਂ ਹੋਰ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ