ਅੰਮ੍ਰਿਤਸਰ ਤੋਂ ਜਿਥੇ ਕੇ ਮੁੰਡੇ ਦਰਬਾਰ ਸਾਹਿਬ ਮੱਥਾ ਟੇਕਣ ਦੇ ਲਈ ਆਏ ਸੀ,ਕਿਹਾ ਜਾ ਰਿਹਾ ਹੈ ਕੇ ਫੋਟੋਗ੍ਰਾਫਰਾਂ ਦੇ ਵਲੋਂ ਮੁੰਡਿਆਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕੇ ਉਹਨਾਂ ਦੇ ਕੋਲ ਹਥਿਆਰ ਵੀ ਸੀ,ਜਿਨ੍ਹਾਂ ਦੇ ਨਾਲ ਉਹਨਾਂ ਦੇ ਵਲੋਂ ਹਮਲਾ ਕੀਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕੇ ਫੋਟੋਗ੍ਰਾਫਰਾਂ ਦੇ ਵਲੋਂ ਮੁੰਡਿਆਂ ਨੂੰ ਧੱਕੇ ਦੇ ਨਾਲ ਫੋਟੋ ਖਿਚਵਾਉਣ ਦੇ ਲਈ ਮਜਬੂਰ ਕੀਤਾ ਜਾ ਰਿਹਾ ਸੀ। ਲੋਕਾਂ ਦੇ ਵਲੋਂ ਅਪੀਲ ਕੀਤੀ ਗਈ ਹੈ ਕੇ ਇਸਦੇ ਉਤੇ ਸਖਤ ਐਕਸ਼ਨ ਲਿਆ ਜਾਵੇ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ਰੇਆਮ ਕੀਤੀ ਗੰਡਾਗਰਦੀ, ਸਿੱਖ ਨੌਜਵਾਨਾਂ ਦੀਆਂ ਲਾਹੀਆਂ ਪੱਗਾਂ ਅਤੇ ਕੀਤੇ ਜ਼ਖਮੀ
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ,ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ,ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ