ਪਰਵਾਸੀ ਨੇ ਵਿਧਵਾ ਔਰਤ ਦਾ ਚੁੱਕਿਆ ਫਾਇਦਾ ਔਰਤ ਨੇ ਰੋ ਰੋ ਕੇ ਦੱਸੀ ਪ੍ਰਵਾਸੀ ਦੀ ਕਰਤੂਤ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਅੱਖਾਂ ਦੇ ਵਿੱਚ ਹੰਜੂ ਤੇ ਫੁੱਟ ਫੁੱਟ ਕੇ ਰੋ ਰਹੀ ਇਹ ਬਜ਼ੁਰਗ ਮਹਿਲਾ ਜਿਸ ਦੀ ਮਿਹਨਤ ਦੀ ਕਮਾਈ ਪੂੰਜੀ ਇੱਕ ਮਿੰਟ ਦੇ ਵਿੱਚ ਸਾਫ ਹੋ ਗਈ। ਇਹ ਕਾਰਾ ਕਿਸੇ ਹੋਰ ਨੇ ਨਹੀਂ ਸਗੋਂ ਪੰਜਾਬ ਦੇ ਵਿੱਚ ਆਏ ਪਰਵਾਸੀ ਦੇ ਵੱਲੋਂ ਕੀਤੀ ਹੈ। ਮਾਮਲਾ ਅੰਮ੍ਰਿਤਸਰ ਦੇ ਪੱਤੀ ਜੈਲਦਾਰਾ ਦੇਬੀ ਵਾਲਾ ਬਾਜ਼ਾਰ ਬੇਰਕਾ ਤੋਂ ਸਾਹਮਣੇ ਆਇਆ ਜਿੱਥੇ ਮਹਿਲਾ ਨੇ ਇਲਜ਼ਾਮ ਲਗਾਇਆ

ਕਿ ਪਰਿਵਾਸੀ ਨੇ ਉਸਦੇ ਘਰ ਦਾ ਤਾਲਾ ਤੋੜ ਕੇ ਘਰ ਦੇ ਵਿੱਚ ਪਈ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਉਥੇ ਹੀ ਪੀੜਤ ਬਜ਼ੁਰਗ ਦੀ ਲੜਕੀ ਨੇ ਕਿਹਾ ਕਿ ਇਸ ਪਰਿਵਾਸੀ ਵੱਲੋਂ ਉਸਦੀ ਮਾਤਾ ਨੂੰ ਕਾਫੀ ਪਰੇਸ਼ਾਨ ਵੀ ਕੀਤਾ ਜਾਂਦਾ । ਉੱਥੇ ਹੀ ਜਾਂਚ ਅਧਿਕਾਰੀ ਜਸਵੀਰ ਸਿੰਘ ਪਵਾਰ ਮੈਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀਪਰਿਵਾਸੀ ਮਜ਼ਦੂਰਾਂ ਨੂੰ ਲੈ ਕੇ ਤਾਂ ਪਹਿਲਾਂ ਹੀ ਕਾਫੀ ਇਤਰਾਜ਼ਬਾਜ਼ੀ ਕੀਤੀ ਜਾਂਦੀ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਹੁਣ ਪੰਜਾਬ ਦੇ ਵਿੱਚ ਮਾਹੌਲ ਹੋ ਰਿਹਾ ਅਤੇ ਉਸ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਜਾ ਰਹੇ ਨੇਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *