ਕੱਲਾ ਮੁੰਡਾ ਦੇਖ ਟੁੱਟ ਕੇ ਪੈ ਗਏ ਲੁਟੇਰੇ, ਫਿਰ ਮੁੰਡੇ ਨੇ ਚੱਕ ਲਈ ਡਾਂਗ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪਟਿਆਲਾ ਦੇ ਸਨੌਰ ਰੋਡ ‘ਤੇ ਸਥਿਤ ਰਿਸ਼ੀ ਕਾਲੋਨੀ ‘ਚ ਦੇਰ ਰਾਤ ਇੱਕ ਨੌਜਵਾਨ ਨੂੰ ਲੁੱਟਣ ਦੀ ਸੀਸੀਟੀਵੀ ਵੀਡੀਓ ਵਾਇਰਲ ਹੋਈ, ਪਰ ਇਸ ਨੌਜਵਾਨ ਨੇ ਤਿੰਨ ਲੁਟੇਰਿਆਂ ਨੂੰ ਮਾਤ ਦੇ ਦਿੱਤੀ।

ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਜਦੋਂ ਉਨ੍ਹਾਂ ਦਾ ਲੜਕਾ ਕੰਮ ਤੋਂ ਘਰ ਪਰਤਿਆ ਤਾਂ ਰਸਤੇ ‘ਚ ਤਿੰਨ ਨੌਜਵਾਨਾਂ ਨੇ ਉਸ ਨੂੰ ਲੁੱਟਣ ਦੀ ਨੀਅਤ ਨਾਲ ਘੇਰ ਲਿਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪਰ ਲੜਕਾ ਹਿੰਮਤ ਨਹੀਂ ਹਾਰਿਆ ਅਤੇ ਆਪਣੀ ਜਾਨ ਬਚਾਈ ਉਸ ਨੇ ਕਾਰ ‘ਚੋਂ ਡੰਡਾ ਕੱਢ ਕੇ ਇਨ੍ਹਾਂ ਤਿੰਨਾਂ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ।

ਲੋਕਾਂ ਦਾ ਕਹਿਣਾ ਹੈ ਕਿ ਇੱਥੇ ਰੋਜ਼ਾਨਾ ਹੀ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ,ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *