ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਵਿਅਕਤੀਆਂ ਨੇ ਮੈਡੀਕਲ ਵਾਲੀ ਦੁਕਾਨ ਉੱਤੇ ਆ ਕੇ ਇਦਾਂ ਦੀ ਡਿਮਾਂਡ ਕਰ ਦਿੱਤੀ ਜਿਸ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਇਹਨਾਂ ਵਿਅਕਤੀਆਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦ ਇਹਨਾਂ ਵਿਅਕਤੀਆਂ ਨੂੰ ਪੁੱਛਿਆ ਗਿਆ ਕਿ ਤੁਸੀਂ ਇਥੇ ਕੀ ਕਰਨ ਆਏ ਹੋ ਤਾਂ
ਉਹਨਾਂ ਨੇ ਦੱਸਿਆ ਕਿ ਉਹ ਇੱਥੇ ਮੈਡੀਕਲ ਦੀ ਦੁਕਾਨ ਤੋਂ ਨਸ਼ਾ ਲੈਣ ਦੇ ਲਈ ਆਏ ਨੇ ਉਹਨਾਂ ਨੇ ਦੱਸਿਆ ਕਿ ਉਹ ਹਰ ਰੋਜ਼ ਹਜ਼ਾਰ ਰੁਪਏ ਦਾ ਨਸ਼ਾ ਪੀ ਲੈਂਦੇ ਨੇ ਅਤੇ ਜਦ ਮੈਡੀਕਲ ਛਾਪ ਵਾਲੇ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਦਾ ਕੋਈ ਵੀ ਨਸ਼ਾ ਨਹੀਂ ਵੇਚਦੇ ਪਰ ਪਤਾ ਨਹੀਂ ਕਿਉਂ ਹਰ ਰੋਜ਼ ਅਮਲੀ ਇੱਥੇ ਪਾਉਂਦੇ ਰਹਿੰਦੇ ਹਨ ਅਤੇ ਨਸ਼ੇ ਦੀ ਡਿਮਾਂਡ ਕਰਦੇ ਹਨ ਮੈਡੀਕਲ ਸ਼ਾਪ ਵਾਲੇ ਵਿਅਕਤੀ ਨੇ ਦੱਸਿਆ ਕਿ
ਉਸਨੇ ਇਸਦੀ ਸ਼ਿਕਾਇਤ ਐਸਐਚਓ ਸਾਹਿਬ ਨੂੰ ਵੀ ਕੀਤੀ ਹੈ ਤੇ ਜਲਦ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ