ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਅਤੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪੈ ਸਕੇ। ਅਤੇ ਕਈ ਵਰਗਾਂ ਦੇ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਚ ਜਮੀਨਾਂ ਦੀ ਰਜਿਸਟਰੀ ਦੇ ਬਾਰੇ ਵੱਡਾ ਐਲਾਨ ਹੋਇਆ ਹੈ। ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ 12 ਆਧੁਨਿਕ ਲਾਈਬ੍ਰੇਰੀਆ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ ਹਨ ਅਤੇ ਐਲਾਨ ਕੀਤਾ ਹੈ ਅਤੇ ਅਜਿਹੀਆਂ ਹੀ ਸੋਲਾਂ ਹੋਰ ਲਾਈਬਰੇਰੀਆਂ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ। ਦੱਸ ਦਈਏ ਇਨਾ ਲਾਈਬਰੇਰੀਆਂ ਵਿੱਚ ਏਅਰ ਕੰਡੀਸ਼ਨਰਾਂ ਇਨਵਨਟਰ ਸੀਸੀਟੀਵੀ ਕੈਮਰੇ ਅਤੇ ਵਾਈਫਾਈ ਅਤੇ ਹੋਰ ਸਹੂਲਤਾਂ ਮਹੱਈਆ ਕੀਤੀਆਂ ਹਨ।
ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਪੰਜਾਬ ਦੇ ਵਿੱਚ ਜਮੀਨਾਂ ਦੀਆਂ ਰਜਿਟਰੀਆਂ ਦੇ ਐਨਓਸੀ ਦੇ ਮੁੱਦੇ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।