ਬਾਦਲ ਪਰਿਵਾਰ ਦੇ ਲਈ ਆਈ ਇਹ ਵੱਡੀ ਚੰਗੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਲਈ ਰਾਤ ਭਰੀ ਖਬਰ ਆਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਦੇ ਵੱਲੋਂ ਅਗਾਂਹ ਜਮਾਨਤ ਦੇ ਦਿੱਤੀ ਗਈ ਹੈ।ਦੱਸ ਦਈਏ ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਲਈ ਵਿਜੀਲੈਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫਤੇ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ਰੱਦ ਕਰ ਦਿੱਤੀ

ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਰਜ ਕਰਕੇ ਜਮਾਨਤ ਦੀ ਮੰਗ ਕੀਤੀ ਸੀ ਅਤੇ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।ਇਸੇ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਗਏ ਹਨ।ਹਾਈਕੋਰਟ ਤੋਂ ਮਿਲੀ ਜਮਾਨਤ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਹੁਣ ਮਨਪ੍ਰੀਤ ਬਾਦਲ ਉੱਤੇ ਲਟਕਦੀ ਗ੍ਰਿਫਤਾਰੀ ਦੀ ਤਲਵਾਰ ਹਟ ਗਈ ਹੈ ਤੇ ਇਸ ਮੌਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।

ਜ਼ਿਕਰ ਕਰਦੀ ਹੈ ਕਿ ਇਹੋ ਅਜਿਹੀਆਂ ਜਮਾਨਤਾ ਵਿੱਚ ਕੁਝ ਸ਼ਰਤਾਂ ਲਾਈਆਂ ਜਾਂਦੀਆਂ ਜਿਵੇਂ ਕਿ ਪਾਸਪੋਰਟ ਜਮਾਂ ਕਰਾਉਣਾ ਜਾਂਚ ਵਿੱਚ ਸ਼ਾਮਿਲ ਹੋਣਾ ਆਦੀ ਤੇ ਸਮਾਵਾਂ ਵਿੱਚ ਕੀ ਕੀ ਸ਼ਰਤ ਰੱਖੀਆਂ ਹਨ ਉਹ ਹਾਈਕੋਰਟ ਵੱਲੋਂ ਲਿਖਤੀ ਆਦੇਸ਼ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।