ਦੁੱਖਦਾਇਕ ਖਬਰ ਇਸ ਮਸ਼ਹੂਰ ਪੰਜਾਬੀ ਐਕਟਰ ਨੇ ਕੀਤੀ ਖੁਦਕੁਸੀ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਬਹੁਤ ਸਾਰੇ ਗਾਇਕਾਂ ਅਤੇ ਗੀਤਕਾਰਾਂ ਅਤੇ ਫੀਮੇਲ ਆਰਟੇਟਸਾ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਗਿਆ ਹੈ।ਇੱਥੇ ਇਹ ਪੰਜਾਬ ਦੇ ਹੋਰ ਨੌਜਵਾਨਾਂ ਲਈ ਵੀ ਪ੍ਰਰੇਨਾ ਦਾ ਸਰੋਤ ਬਣ ਜਾਂਦੇ ਹਨ। ਪੰਜਾਬੀ ਗਾਇਕਾਂ ਦੇ ਲਈ ਬਹੁਤ ਸਾਰੀਆਂ ਮਾੜੀ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ। ਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।

ਇਸ ਮਸ਼ਹੂਰ ਪੰਜਾਬੀ ਐਕਟਰ ਨੇ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਪੰਜਾਬੀ ਫਿਲਮ ਇੰਡਸਟਰੀ ਤੋਂ ਹਾਲ ਦੇ ਵਿੱਚ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਮਾਡਲ ਸੁਚੀਤਾ ਕੌਰ ਨੇ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ । ਉਨਾਂ ਦੀ ਉਮਰ ਮਹਿਜ਼ 23 ਸਾਲਾਂ ਦੀ ਸੀ। ਮਾਡਲ ਸਚੀਤਾ ਕੌਰ ਦੇ ਕਰੀਅਰ ਦੀ ਗੱਲ ਕਰੀਏ ਉਹ ਕਈ ਪੰਜਾਬੀ ਗੀਤਾਂ ਚ ਕੰਮ ਕਰਦੀ ਸੀ।ਸੁਚੀਤਾ ਕੌਰ ਨੇ ਗ੍ਰੈਜੂਏਟ ਤੋਂ ਬਾਅਦ

ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *