ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ਚ ਲੈ ਲਿਆ ਗਿਆ ਹੈ। ਤੇ ਮੋਹਾਲੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਆ।ਦੱਸ ਦਈਏ ਸਾਈਬਰ ਸੈਲ ਦੇ ਵੱਲੋਂ ਬੰਟੀ ਰੋਮਾਣਾ ਤੇ ਕਾਰਵਾਈ ਹੋਈ ਹੈ। ਗਾਇਕ ਕਨਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ਚ ਬੰਟੀ ਰਮਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ।ਬੰਟੀ ਰੋਮਾਣਾ ਨੇ ਕਨਵਰ ਗਰੇਵਾਲ ਦੀ ਇੱਕ ਫੇਕ ਵੀਡੀਓ ਟਵੀਟ ਕੀਤੀ ਸੀ।
ਦੱਸ ਦਈਏ ਬੰਟੀ ਰੋਮਾਨਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਹਿ ਚੁੱਕੇ ਹਨ ਤੇ ਇਸ ਸਮੇਂ ਉਹ ਯੂਥ ਵਿੰਗ ਤੇ ਸੋਸ਼ਲ ਮੀਡੀਆ ਤੇ ਇੰਚਾਰਜ ਹਨ।ਦੱਸ ਦਈਏ ਕਿ ਇੱਕ ਵੀਡੀਓ ਵਾਇਰਲ ਕੀਤੀ ਗਈ ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ ਤੇ ਕਨਵਰ ਗਰੇਵਾਲ ਦੀ ਇੱਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।