ਡੋਕੀ ਲਾ ਕੇ ਅਮਰੀਕਾ ਜਾਂ ਕਨੇਡਾ
ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਨੌਜਵਾਨ ਮੁੰਡੇ ਕੁੜੀਆਂ ਜਿਹੜੀ ਕਿ ਚੰਗੀ ਜਿੰਦਗੀ ਲਈ ਬਦੇਸ਼ਾਂ ਵਿੱਚ ਜਾਂਦੇ ਹਨ ਉਥੇ ਹੀ ਲੋਕ ਬਹੁਤ ਸਾਰੇ ਰਿਸਕ ਵੀ ਲੈਂਦੇ ਹਨ ਜਿਥੇ ਕਿ ਉਹ ਆਪਣੀ ਜਾਨ ਦੀ ਪ੍ਰਵਾਹ ਨਹੀਂ ਕਰਦੇ ਇਸੇ ਤਰਾਂ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਕਿ ਡੋਕੀ ਲਾ ਕੇ ਅਮਰੀਕਾ ਜਾਂ ਕਨੇਡਾ ਵਿੱਚ ਜਾਂਦੇ ਹਨ ਜਿਨ੍ਹਾਂ ਦੀਆਂ ਲਾਸ਼ਾਂ ਹੀ ਵਾਪਿਸ ਆਉਂਦੀਆਂ ਹਨ ਇਸੇ ਤਰਾਂ ਹੀ ਕਈ ਤਾਂ ਅਜਿਹੇ ਵੀ ਹਨ ਜਿਨ੍ਹਾਂ ਦੀਆਂ ਲਾਸ਼ਾਂ ਜੰਗਲ ਦੇ ਵਿਚ ਹੀ
ਸੋਸ਼ਲ ਮੀਡੀਆ
ਸੜਦੀਆਂ ਰਹਿੰਦੀਆਂ ਹਨ ਉਥੇ ਹੀ ਉਹ ਜੰਗਲਾਂ ਵਿੱਚ ਭੁੱਖੇ ਰਹਿ ਕੇ ਅਪਣਾ ਜੀਵਨ ਕੱਟਦੇ ਹਨ ਅਤੇ ਉਹਨਾਂ ਦੇ ਨਾਲ ਹਾਦਸੇ ਵੀ ਹੁੰਦੇ ਹਨ ਇਸੇ ਤਰਾਂ ਕਈ ਤਾਂ ਅਜਿਹੇ ਹਨ ਜਿਹੜੇ ਕਿ ਆਪਣੇ ਬੱਚਿਆਂ ਨੂੰ ਵੀ ਡੋਕੀ ਰਾਹੀਂ ਬਾਹਰ ਲੈਕੇ ਜਾਂਦੇ ਹਨ ਇਸੇ ਤਰਾਂ ਹੀ ਉਨ੍ਹਾਂ ਨੇ ਦੱਸਿਆ ਕਿ ਜਿਹੜਾ ਵੀ ਕੋਈ ਡੋਕੀ ਲਾਉਂਦਾ ਹੈ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਕਿ ਬਹੁਤ ਹੀ ਜ਼ਿਆਦਾ ਮੁਸ਼ਕਲ ਆਉਂਦੀ ਹੈ ਇਸੇ ਤਰ੍ਹਾਂ ਸਾਨੂੰ ਆਪਣੀ ਇਸ ਤਰ੍ਹਾਂ ਦਾ ਕੋਈ ਵੀ ਰਿਸਕ ਨਹੀਂ ਲੈਣਾ ਚਾਹੀਦਾ ਹੈ ਕਿ ਸਾਨੂੰ ਜ਼ਿੰਦਗੀ ਇਕ ਵਾਰ ਮਿਲਦੀ ਹੈ ਪਰ ਲੋਕ ਬਾਹਰ ਜਾਣ ਲਈ ਬਹੁਤ ਸਾਰੇ ਰਿਸ਼ਕ ਉਠਾਉਂਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ
ਜੰਗਲਾਂ ’ਚ ਰੁਲ਼ ਰਹੀਆਂ ਲਾਸ਼ਾਂ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦhttp://www.pnlivenews.com/wp-admin/post.php?post=1931&action=edit#