ਇਸ ਬਜ਼ੁਰਗ ਨੇ ਸਿੱਧੂ ਮੂਸੇਵਾਲੇ ਬਾਰੇ ਆਖੀ ਇਹ ਵੱਡੀ ਗੱਲ

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲੇ ਨੂੰ ਲੈ ਕੇ ਲੋਕ ਉਸ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੇ ਸਨ ਉਹ ਅੱਜ ਵੀ ਉਸ ਦੇ ਗਾਏ ਹੋਏ ਗੀਤਾਂ ਨੂੰ ਸੁਣਨਾ ਪਸੰਦ ਕਰਦੇ ਹਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਸਿੱਧੂ ਮੂਸੇਵਾਲੇ ਨੂੰ ਪਿਆਰ ਕੀਤਾ ਜਾਂਦਾ ਹੈ ਛੋਟੇ ਛੋਟੇ ਬੱਚੇ ਵੀ ਸਿੱਧੂ ਮੂਸੇਵਾਲ ਦਾ ਗਾਣਾ ਸੁਣ ਕੇ ਖ਼ੁਸ਼ ਹੋ ਜਾਂਦੇ ਹਨ ਗੱਡੀਆਂ ਅਤੇ ਡੀਜ਼ੇ ਉੱਪਰ ਵੀ ਸਿੱਧੂ ਮੂਸੇਵਾਲੇ ਦੇ ਗਾਣੇ ਬਹੁਤ ਹੀ ਜ਼ਿਆਦਾ ਵੱਜਦੇ ਹਨ ਇੰਡੀਆ ਵਿੱਚ ਹੀ ਨਹੀਂ ਸਿੱਧੂ ਮੂਸੇਵਾਲਾ ਪਾਕਿਸਤਾਨ ਵਿੱਚ ਵੀ ਪੂਰਾ ਮਸ਼ਹੂਰ ਹੈ ਇਸ ਤਰ੍ਹਾਂ ਹੀ ਕੁਝ ਗੈਂਗਸਟਰਾਂ ਨੇ

ਉਸ ਨੂੰ ਰਸਤੇ ਵਿੱਚ ਘੇਰ ਕੇ ਬੇਰਹਿਮੀ ਨਾਲ ਗੋਲੀਆਂ ਮਾਰ ਦਿੱਤੀਆਂ ਸਨ ਜਿਸ ਤੋਂ ਵਧ ਕੇ ਸਿੱਧੂ ਮੂਸੇਵਾਲੇ ਦੀ ਮੌਤ ਹੋ ਜਾਂਦੀ ਹੈ ਲੋਕਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ ਕਿਉਂਕਿ ਸਿੱਧੂ ਦੇ ਗਾਣੇ ਅਤੇ ਸਿੱਧੂ ਨੂੰ ਪਸੰਦ ਕਰਨ ਵਾਲੇ ਲੋਕ ਬਹੁਤ ਹੀ ਜ਼ਿਆਦਾ ਹਨ ਅਤੇ ਉਸ ਦੀ ਇਹ ਖ਼ਬਰ ਸੁਣ ਕੇ ਬਹੁਤ ਹੀ ਜ਼ਿਆਦਾ ਦੁਖੀ ਵੀ ਹੁੰਦੇ ਹਨ ਇਸ ਤਰ੍ਹਾਂ ਹੀ ਇਕ ਪਨਤਾਲੀ ਸਾਲਾ ਬਜ਼ੁਰਗ ਨੇ ਗਾਣਾ ਲਿਖ ਕੇ ਸਿੱਧੂ ਮੂਸੇਵਾਲੇ ਬਾਰੇ ਸਾਰੀ ਸੱਚਾਈ ਲਿਖੀ ਐ ਜਿੱਥੇ ਕਿ ਉਹ ਕਹਿੰਦਾ ਹੈ ਕਿ ਕਿਸ ਤਰ੍ਹਾਂ ਗੈਂਗਸਟਰਾਂ ਨੇ ਉਸ ਨੂੰ ਮਾਰਿਆ ਹੈ

ਉਨ੍ਹਾਂ ਦੇ ਦਿਲ ਵਿੱਚ ਭੋਰਾ ਵੀ ਰਹਿਮ ਨਹੀਂ ਆਇਆ ਉਸ ਨੇਕ ਤੇ ਭਗਤ ਬੰਦੇ ਨੂੰ ਮਾਰ ਕੇ ਕੀ ਮਿਲਿਆ ਹੈ ਲੱਖਾਂ ਲੋਕਾਂ ਦੀਆਂ ਉਨ੍ਹਾਂ ਨੂੰ ਬਦ ਦੁਆਵਾਂ ਮਿਲੀਆਂ ਹਨ ਜਿਨ੍ਹਾਂ ਨੇ ਸਿੱਧੂ ਮੂਸੇਵਾਲੇ ਦੀ ਮੌਤ ਦਾ ਦੁੱਖ ਮਨਾਇਆ ਹੈ ਉਨ੍ਹਾਂ ਨੇ ਹਰ ਇੱਕ ਗੈਂਗਸਟਰ ਨੂੰ ਬਦ ਦੁਆ ਦਿੱਤੀ ਹੈ ਇਸ ਤਰ੍ਹਾਂ ਸਿੱਧੂ ਨੂੰ ਚਾਹੁਣ ਵਾਲੇ ਲੋਕ ਵੱਖੋ ਵੱਖਰੇ ਤਰੀਕੇ ਨਾਲ ਸਿੱਧੂ ਨੂੰ ਯਾਦ ਕਰਦੇ ਹਨ ਅੱਜ ਵੀ ਉਹ ਸਿੱਧੂ ਨੂੰ ਓਨਾ ਹੀ ਪਿਆਰ ਕਰਦੇ ਹਨ ਜਿੰਨਾ ਕਿ ਸਿੰਧੂ ਨੂੰ ਜਿਊਂਦੇ ਸਮੇਂ ਕਰਦੀ ਸੀ ਹਾਂ ਜੀ ਦੋਸਤੋ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *