Viral Video-ਫੁਕਰੇ ਜੱਟ ਨੂੰ ਮੌਤ ਨਾਲ ਮਖੌਲ ਭਾਰੀ-ਪਲਟਿਆ ਟਰੈਕਟਰ ਥੱਲੇ ਆਇਆ ਰੋਵੇ-ਹਾਏ ਰੱਬਾ ਮਸ਼ਾ ਬਚੀ ਜਾਣ

Viral Video-ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਟੰਟ ਕਰਦਿਆਂ ਕਰਦਿਆਂ ਨੌਜਵਾਨ ਨੇ ਆਪਣਾ ਵੱਡਾ ਨੁਕਸਾਨ ਕਰਵਾ ਲਿਆ

ਟਰੈਕਟਰ ਸਟੰਟ

ਜਿਸਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਫੁਕਰਪੁਣੇ ਵਿਚ ਟਰੈਕਟਰ ਸਟੰਟ ਕਰਨ ਦੀ ਕੋਸ਼ਿਸ਼ ਕਰਦਾ ਹੈ ਪਰ ਉਸਨੂੰ ਨਹੀਂ ਪਤਾ ਸੀ ਕਿ ਇਹ ਸਟੰਟ ਉਸਨੂੰ ਭਾਰੀ ਪੈ ਜਾਵੇਗਾ ਜਦ ਨੌਜਵਾਨ ਸਟੰਟ ਕਰਦਾ ਹੈ ਤਾ ਟ੍ਰੈਕਟਰ ਇਕ ਦਮ ਪਲਟੀ ਖਾ ਜਾਂਦਾ ਹੈ ਜਿਸ ਦੌਰਾਨ ਟਰੈਕਟਰ ਦਾ ਭਾਰੀ ਨੁਕਸਾਨ ਹੋ ਗਿਆ ਹਾਲਾਂਕਿ ਨੌਜਵਾਨ ਬਚ ਗਿਆ ਸੀ ਉਸਨੂੰ ਕੁਝ ਹਲਕੀਆਂ ਸੱਟਾ ਹੀ ਲਗਿਆ ਸਨ ਤੁਹਾਡੇ ਇਸ ਵੀਡੀਓ ਦੇ ਬਾਰੇ ਕੀ ਵਿਚਾਰ ਨੇ ਆਪਣੇ ਵਿਚਾਰ ਕਮੈਂਟ ਦੇ ਵਿਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *