ਵਿਆਹ ਵਾਲੇ ਦਿਨ ਹੀ ਮਰ ਗਿਆ ਪੁੱਤ!

ਖੰਨਾ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਦਰਦਨਾਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ ‘ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ।

ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ ਦੋਵੇਂ ਵਾਸੀ ਲੁਹਾਰੀ ਕਲਾਂ ਵਜੋਂ ਹੋਈ। ਇਹਨਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾਂ ਗੰਭੀਰ ਜ਼ਖ਼ਮੀ ਹੈ। ਮਿਲੀ ਜਾਣਕਾਰੀ ਮੁਤਾਬਿਕ ਤਿੰਨੇ ਨੌਜਵਾਨ ਦੋਰਾਹਾ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਪੈਟਰੋਲ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ।

ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਬਿਲੇਗੌਰ ਹੈ ਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੜਕ ਹਾਦਸਿਆਂ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਜੇ ਨੰਬਰ ’ਤੇ ਹੈ। ਪੰਜਾਬ ਵਿੱਚ ਮੌਤ ਦਰ 77.5 ਫੀਸਦੀ ਹੈ, ਜਦੋਂ ਕਿ ਰਾਸ਼ਟਰੀ ਔਸਤ ਮੌਤ ਦਰ 28 ਫੀਸਦੀ ਹੈ। ਮਿਜ਼ੋਰਮ ਵਿੱਚ ਸਭ ਤੋਂ ਵੱਧ ਮੌਤ ਦਰ (85 ਫੀਸਦ) ਹੈ ਅਤੇ ਉਸ ਤੋਂ ਬਾਅਦ ਬਿਹਾਰ (82.4 ਫੀਸਦ) ਹੈ,ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *