ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਫ਼ਿਰੋਜ਼ਪੁਰ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ
ਜਿੱਥੇ ਸ਼ੂਟਰ ਲਾਡੀ ਸ਼ੇਰਖਾਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲ ਮੋਟਰਸਾਈਕਲ ‘ਤੇ ਆਏ ਅਤੇ ਸ਼ੂਟਰ ਨੂੰ ਗੋਲ਼ੀਮਾਰ ਕੇ ਫ਼ਰਾਰ ਹੋ ਗਏ।ਮੁੱਢਲੀ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਸ਼ਹਿਰ ਦੇ ਵੇਹੜਾ ਬਾਣੋ ਵਾਲਾ ਵਿਖੇ ਇਕ ਸਕੂਲ ਅਤੇ ਰੇਲਵੇ ਫਾਟਕ ਨੇੜੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਲਾਡੀ ਸ਼ੂਟਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਕਾਤਲ ਮੋਟਰਸਾਈਕਲ ‘ਤੇ ਆਏ ਅਤੇ ਸ਼ੂਟਰ ਨੂੰ ਗੋਲ਼ੀਮਾਰ ਕੇ ਫ਼ਰਾਰ ਹੋ ਗਏ। ਲਾਡੀ ਸ਼ੇਰਖਾਂ ਦੀ ਫੇਸਬੁੱਕ ਪੋਸਟ ‘ਤੇ ਖਾਸ ਤੌਰ ‘ਤੇ ਲਿਖਿਆ ਹੈ
‘ਗੈਂਗਸਟਰ ਐਟ ਲੋਕ ਸੇਵਾਬਟ ਡਿਫਰੈਂਟ ਸਟਾਈਲ’। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰਨ ਦੇ ਨਾਲ-ਨਾਲ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ