ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਜਿਸ ਵਿੱਚ ਇਕ ਅਣਜਾਣ ਵਿਅਕਤੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸੰਦੀਪ ਨੰਗਲ ਅੰਬੀਆ ਦੀ ਪਤਨੀ ਨੇ ਸੀਐਮ ਭਗਵੰਤ ਮਾਨ ਦੀ ਪਤਨੀ ਨਾਲ ਗੱਲ ਕੀਤੀ ਤੇ ਸਾਰੀ ਜਾਣਕਾਰੀ ਤੇ ਦਾਸਤਾਨ ਉਹਨਾਂ ਨਾਲ ਸਾਂਝੀ ਕੀਤੀ ਇਸ ਨੂੰ ਦੇਖਦਿਆਂ ਹੀ ਜਲੰਧਰ ਚ ਸੁਰਜਨ ਚੱਠਾ ਦੀ ਗ੍ਰਿਫਤਾਰੀ ਹੋਈ ਹੈ,ਕਿਹਾ ਜਾ ਰਿਹਾ ਹੈ ਕਿ ਜਿਸਦਾ ਸੰਦੀਪ ਨੰਗਲ ਅੰਬੀਆ ਨੂੰ ਕਤਲ ਕਰਨ ਦੇ ਵਿੱਚ ਹੱਥ ਸੀ,ਸੰਦੀਪ ਨੰਗਲ ਅੰਬੀਆ ਦੇ ਦੋਸਤ ਨੇ ਇਹ ਜਾਣਕਾਰੀ ਸਾਡੇ ਨਾਲ ਸਾਂਝਾ ਕੀਤੀ ਅਤੇ ਬਾਕੀ ਦੀ ਰਹਿੰਦੀ ਜਾਣਕਾਰੀ ਤੁਸੀਂ ਇਸ ਵੀਡੀਓ ਵਿੱਚ ਰੁਪਿੰਦਰ ਕੌਰ ਦੇ ਮੂਹੋ ਸੁਣ ਸਕਦੇ ਹੋ ,ਵੀਡੀਓ ਦੇਖਣ ਲਈ ਹੇਠਾਂ ਜਾਓ
ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ
ਵਾਇਰਲ ਤੱਕ ਖਬਰਾਂ
ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ,ਸਾਡੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਸਹੀ ਅਤੇ ਸਪੱਸ਼ਟ ਜਾਣਕਾਰੀ ਤੁਹਾਡੇ ਤੱਕ ਪਹੁੰਚਾਈਏ,ਤੇ ਤੁਹਾਡਾ ਵੀ ਫਰਜ ਬਣਦਾ ਹੈ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਤੁਸੀਂ ਸ਼ੇਅਰ ਕਰੋ ਅਤੇ ਸਾਡੇ ਫੇਸਬੁਕ ਪੇਜ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰੋ ,ਉਮੀਦ ਕਰਦੇ ਹਾਂ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਤੁਹਾਨੂੰ ਸਮਝ ਆ ਜਾਂਦੀ ਹੈ ਅਤੇ ਇਸ ਤਰਾਂ ਦੀਆਂ ਤਾਜਾ ਖਬਰਾਂ ਅਤੇ ਜਾਣਕਾਰੀ ਲਈ ਸਾਡੇ ਵਾਇਰਲ ਤੱਕ ਦੇ ਪੇਜ ਨਾਲ ਜੁੜੇ ਰਹੋ