ਫਿਰੋਜ਼ਪੁਰ ਦੇ ਇੱਕ ਨਿਜੀ ਹਸ ਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਡਿਲ ਵਰੀ ਦੌਰਾਨ ਇੱਕ ਮਹਿਲਾ ਦੀ ਮੌ ਤ ਹੋ ਗਈ ਇਸ ਦੌਰਾਨ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਗੁਰ ਪ੍ਰੀਤ ਕੌਰ ਪਤਨੀ ਲਾਜਰ ਉਮਰ ਕਰੀਬ 25 ਸਾਲ ਵਾਸੀ ਪਿੰਡ ਧਰਮਪੁਰਾ ਮੱਲਾਵਾਲਾ ਜਿਸਨੂੰ ਬੱਚਾ ਹੋਣ ਵਾਲਾ ਸੀ ਅਤੇ ਉਸਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਫਰੀਦਕੋਟ ਲਈ ਰੈਫਰ ਕਰ ਦਿੱਤਾ ਪਰ ਫਰੀਦ ਕੋਟ ਦੂਰ ਹੋਣ ਕਾਰਨ ਉਹ ਲੜਕੀ ਨੂੰ ਡਿਲਵਰੀ ਲਈ ਫਿਰੋਜ਼-ਪੁਰ ਦੇ ਇੱਕ ਨਿਜੀ ਹਸ-ਪਤਾਲ ਲੈ ਆਏ,ਜਿਥੇ ਡਾਕਟਰਾਂ ਵੱਲੋਂ ਉਸਦੀ ਡਿ-ਲ-ਵ-ਰੀ ਕਰਾਈ ਗਈ ਪਰ ਡਿਲਵਰੀ ਦੇ ਕੁੱਝ ਟਾਈਮ ਬਾਅਦ ਹੀ ਉਸਦੀ ਹਾਲਾਤ ਵਿਗੜ ਗਈ ਅਤੇ ਉਸਨੂੰ ਸਾਹ ਦੀ ਪ੍ਰੋਬਲਮ ਹੋ ਗਈ ਜਦ ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਲੜਕੀ ਨੂੰ ਵੈਂਟੀ ਲੈਟਰ ਲਗਾਇਆ ਜਾਵੇ ਤਾਂ ਹਸ ਪਤਾਲ ਕੋਲ ਵੈਂਟੀ ਲੈਟਰ ਹੀ ਮੌਜੂਦ ਨਹੀਂ ਸੀ।
ਅਤੇ ਇਸ ਦੌਰਾਨ ਉਸਦੀ ਮੌਤ ਹੋ ਗਈ ਪਰਿਵਾਰ ਨੇ ਆਰੋਪ ਲਗਾਏ ਹਨ। ਕਿ ਲੜਕੀ ਦੀ ਮੌਤ ਹਸਤਾਲ ਦੀ ਲਾਪਰ-ਵਾਹੀ ਦੇ ਕਾਰਨ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਦਿਵਾਇਆ ਜਾਵੇ ਅਤੇ ਹਸਪਤਾਲ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।ਦੂਸਰੇ ਪਾਸੇ ਜਦੋਂ ਪਰਿ ਵਾਰ ਵੱਲੋਂ ਲਗਾਏ ਆਰੋਪਾਂ ਨੂੰ ਲੈਕੇ ਹਸਪਤਾਲ ਦੀ ਡਾਕਟਰ ਸਵੇਤਾ ਅਗਰ-ਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪਰਿਵਾਰ ਵੱਲੋਂ ਲਗਾਏ ਆਰੋਪਾਂ ਨੂੰ ਝੂਠਾ ਦੱਸਦਿਆਂ ਕਿਹਾ ਕਿ ਮਰੀਜ਼ ਦੀ ਹਾਲਤ ਪਹਿਲਾਂ ਹੀ ਖਰਾਬ ਸੀ ਇਸੇ ਲਈ ਸਿਵਲ ਹਸਪਤਾਲ ਨੇ ਮਰੀਜ਼ ਨੂੰ ਰੈਫਰ ਕਰ ਦਿੱਤਾ ਸੀ ਪਰ ਫਿਰ ਵੀ ਮਰੀਜ਼ ਉਨ੍ਹਾਂ ਕੋਲ ਪਹੁੰਚਣ ਤੇ ਉਨ੍ਹਾਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਅਤੇ ਡਿਲਵਰੀ ਟਾਇਮ ਤੇ ਕਰਾਂ ਦਿੱਤੀ ਉਨ੍ਹਾਂ ਕਿਹਾ ਕਿ ਜੱਚਾ ਬੱਚਾ ਇਨ-ਫੈਕਸ਼ਨ ਸੀ।
ਇਸ ਲਈ ਜਨਮ ਤੋਂ ਬਾਅਦ ਬੱਚੇ ਨੂੰ ਮਸ਼ੀਨ ਵਿੱਚ ਰਖ-ਵਾਇਆ ਗਿਆ ਹੈ। ਅਤੇ ਜੋ ਆਰੋਪ ਉਨ੍ਹਾਂ ਤੇ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ। ਉਹ ਸਭ ਝੂਠੇ ਨੇ।ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾ-ਕਾਰੀ ਫੇਸ-ਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ-ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ